Saturday, August 1, 2026
Saturday, August 1, 2026
HomeGeneralਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਮਾਮਲੇ ਦੀ ਜਾਂਚ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦਰਜ ਹੋਏ ਕੇਸਾਂ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ. ਦੀ ਨਿਗਰਾਨੀ ਹੇਠ ਕੰਮ ਕਰੇਗੀ ਐਸ.ਆਈ.ਟੀ.।

ਏ.ਆਈ.ਜੀ. ਵਿਜੀਲੈਂਸ ਮੋਹਾਲੀ ਜਗਤਪ੍ਰੀਤ ਸਿੰਘ, ਪੀ.ਪੀ.ਐਸ. ਹੋਣਗੇ ਵਿਸ਼ੇਸ਼ ਜਾਂਚ ਟੀਮ ਦੇ ਚੇਅਰਮੈਨ ।

ਜਾਂਚ ਟੀਮ ਵਿੱਚ ਪੰਜ ਹੋਰ ਪੀ.ਪੀ.ਐਸ. ਅਧਿਕਾਰੀ ਮੈਂਬਰਾਂ ਵਜੋਂ ਸ਼ਾਮਲ ।

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular

Recent Comments