ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦਰਜ ਹੋਏ ਕੇਸਾਂ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ. ਦੀ ਨਿਗਰਾਨੀ ਹੇਠ ਕੰਮ ਕਰੇਗੀ ਐਸ.ਆਈ.ਟੀ.।
ਏ.ਆਈ.ਜੀ. ਵਿਜੀਲੈਂਸ ਮੋਹਾਲੀ ਜਗਤਪ੍ਰੀਤ ਸਿੰਘ, ਪੀ.ਪੀ.ਐਸ. ਹੋਣਗੇ ਵਿਸ਼ੇਸ਼ ਜਾਂਚ ਟੀਮ ਦੇ ਚੇਅਰਮੈਨ ।
ਜਾਂਚ ਟੀਮ ਵਿੱਚ ਪੰਜ ਹੋਰ ਪੀ.ਪੀ.ਐਸ. ਅਧਿਕਾਰੀ ਮੈਂਬਰਾਂ ਵਜੋਂ ਸ਼ਾਮਲ ।


